ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨ੍ਹ੍ਹਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ ਤਿਨ੍ਹ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨ੍ਹ੍ਹਿ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹ੍ਹਿ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥

Leave a Reply

Powered By Indic IME