ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫ ॥ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬ੍ਯ੍ਯਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖ੍ਯ੍ਯਾ ਕਰੈ ਆਪੇ ਹਰਿ ਪਤਿ ॥ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥

Leave a Reply

Powered By Indic IME