ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥

Leave a Reply

Powered By Indic IME