ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥ ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥
Scroll