ਸਰਬ ਗੁਣ ਨਿਧਾਨੰ ਕੀਮਤਿ ਨ ਗ੍ਯ੍ਯਾਨੰ ਧ੍ਯ੍ਯਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥
Scroll