ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ਜਿਹ ਠਾਕੁਰੁ ਸੁਪ੍ਰਸੰਨੁ ਭਯ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤਿਨ੍ਹ੍ਹ ਸਭ ਕੁਲ ਕੀਓ ਉਧਾਰੁ ॥੬॥

Leave a Reply

Powered By Indic IME