ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ਸਚਿ ਸਿਰਜ੍ਯ੍ਯਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ਜਿਹ ਕ੍ਰਿਪਾਲੁ ਹੋਯਉ ਗਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥
Scroll