ਕਵਨੁ ਜੋਗੁ ਕਉਨੁ ਗ੍ਯ੍ਯਾਨੁ ਧ੍ਯ੍ਯਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥
Scroll