ਪ੍ਰਭ ਦਾਤਉ ਦਾਤਾਰ ਪਰਿ੍ਯ੍ਯਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

Leave a Reply

Powered By Indic IME