ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ਸਿਧ ਮਨੁਖ੍ਯ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥

Leave a Reply

Powered By Indic IME