ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥ ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥ ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥ ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥ ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥

Leave a Reply

Powered By Indic IME