ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥ ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥ ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥ ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥ਸੁਖਦੇਉ ਪਰੀਖ੍ਯ੍ਯਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥ ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥

Leave a Reply

Powered By Indic IME