ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥ ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥ ਗੁਣ ਗਾਵੈ ਮੁਨਿ ਬ੍ਯ੍ਯਾਸੁ ਜਿਨਿ ਬੇਦ ਬ੍ਯ੍ਯਾਕਰਣ ਬੀਚਾਰਿਅ ॥ ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥ ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥

Leave a Reply

Powered By Indic IME