HOME
Page
RAAG INDEX
page 1393
ਸਿਮਰਹਿ ਸੋਈ ਨਾਮੁ ਜਖ੍ਯ੍ਯ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖ੍ਯ੍ਯਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥
Leave a Reply
Cancel reply
You must be
logged in
to post a comment.
Scroll
Powered By
Indic IME