HOME
Page
RAAG INDEX
page 1393
ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥
Leave a Reply
Cancel reply
You must be
logged in
to post a comment.
Scroll
Powered By
Indic IME