ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ਭਲਉ ਪ੍ਰਸਿਧੁ ਤੇਜੋ ਤਨੌ ਕਲ੍ਯ੍ਯ ਜੋੜਿ ਕਰ ਧ੍ਯ੍ਯਾਇਅਓ ॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥
Scroll