ਸਲੋਕੁ ਮ ੧ ॥ ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥

Leave a Reply

Powered By Indic IME