ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ ਨਾਨਕ ਕੁਲਿ ਨਿੰਮਲੁ ਅਵਤਰਿ੍ਯ੍ਯਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
Scroll