HOME
Page
RAAG INDEX
page 140
ਮ ੧ ॥ ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥
Leave a Reply
Cancel reply
You must be
logged in
to post a comment.
Scroll
Powered By
Indic IME