ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ ਗੁਰੁ ਗਉਹਰੁ ਦਰੀਆਉ ਪਲਕ ਡੁਬੰਤ੍ਯ੍ਯਹ ਤਾਰੈ ॥ ਨਾਨਕ ਕੁਲਿ ਨਿੰਮਲੁ ਅਵਤਰਿ੍ਯ੍ਯਉ ਗੁਣ ਕਰਤਾਰੈ ਉਚਰੈ ॥ ਗੁਰੁ ਅਮਰਦਾਸੁ ਜਿਨ੍ਹ੍ਹ ਸੇਵਿਅਉ ਤਿਨ੍ਹ੍ਹ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥

Leave a Reply

Powered By Indic IME