ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥
Scroll