ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ਹਰਿ ਨਾਮੁ ਛੋਡਿ ਦੂਜੈ ਲਗੇ ਤਿਨ੍ਹ੍ਹ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥

Leave a Reply

Powered By Indic IME