ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲ੍ਯ੍ਯ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥

Leave a Reply

Powered By Indic IME