ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲ੍ਯ੍ਯ ਉਨਹ ਜ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥

Leave a Reply

Powered By Indic IME