ਪਉੜੀ ॥ ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥

Leave a Reply

Powered By Indic IME