ਗੁਰੁ ਜਿਨ੍ਹ੍ਹ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ ਜਿਨ੍ਹ੍ਹ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨ੍ਹ੍ਹ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ ਜਿਨ੍ਹ੍ਹ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲ੍ਯ੍ਯ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥
Scroll