ਸਲੋਕੁ ਮ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥

Leave a Reply

Powered By Indic IME