ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧ੍ਯ੍ਯਾਈ ਹੈ ॥ ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥

Leave a Reply

Powered By Indic IME