ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ੍ਯ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨ੍ਯ੍ਯਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥

Leave a Reply

Powered By Indic IME