ਰਡ ॥ ਜਿਸਹਿ ਧਾਰਿ੍ਯ੍ਯਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥

Leave a Reply

Powered By Indic IME