ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨ੍ਹ੍ਹ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥

Leave a Reply

Powered By Indic IME