ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥

Leave a Reply

Powered By Indic IME