ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧ੍ਯ੍ਯਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗ੍ਯ੍ਯਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥
Scroll