ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗ੍ਯ੍ਯਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥

Leave a Reply

Powered By Indic IME