ਤਾਰ੍ਯ੍ਯਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥

Leave a Reply

Powered By Indic IME