ਤੀਨਿ ਭਵਨ ਭਰਪੂਰਿ ਰਹਿਓ ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧ੍ਯ੍ਯਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥
Scroll