ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨ੍ਹ੍ਹ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲ੍ਯ੍ਯ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥

Leave a Reply

Powered By Indic IME