ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲ੍ਯ੍ਯ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥

Leave a Reply

Powered By Indic IME