ਸਵਈਏ ਮਹਲੇ ਪੰਜਵੇ ਕੇ ੫ ੴ ਸਤਿਗੁਰ ਪ੍ਰਸਾਦਿ ॥ ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ ਰਿਦਿ ਧਾਰੰ ॥ ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲ੍ਯ੍ਯ ਜੋੜਿ ਕਰ ਸੁਜਸੁ ਵਖਾਣਿਓ ॥ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥
Scroll