ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰ੍ਯ੍ਯਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰ੍ਯ੍ਯਉ ॥ ਹਰਿ ਨਾਮਿ ਲਾਗਿ ਜਗ ਉਧਰ੍ਯ੍ਯਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥

Leave a Reply

Powered By Indic IME