ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨ੍ਹ੍ਹੀ ਇਵ ਕਰਿ ਬੁਝਿਆ ਤਿਨ੍ਹ੍ਹਾ ਵਿਟਹੁ ਕੁਰਬਾਣੁ ॥੨॥

Leave a Reply

Powered By Indic IME