ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲੁ ਨ੍ਹ੍ਹਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥

Leave a Reply

Powered By Indic IME