ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥

Leave a Reply

Powered By Indic IME