ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥੨੯॥

Leave a Reply

Powered By Indic IME