ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹ੍ਹਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥

Leave a Reply

Powered By Indic IME