ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥ ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥

Leave a Reply

Powered By Indic IME