ਮ ੧ ॥ ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥

Leave a Reply

Powered By Indic IME