ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥

Leave a Reply

Powered By Indic IME