ਮ ੧ ॥ ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀ ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥

Leave a Reply

Powered By Indic IME