ਪਉੜੀ ॥ ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥

Leave a Reply

Powered By Indic IME